ਜੇ ਤੈਨੂੰ ਮਾ ਰਨ ਲਈ ਦੋ ਕਿੱਲੇ ਵੇਚਣੇ ਪਏ ਤਾਂ ਕੋਈ ਚੱਕਰ ਨਹੀਂ

Uncategorized

ਤਰਨ ਤਾਰਨ ਦੇ ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਬਲੇਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇਕ ਵਿਅਕਤੀ ਦੀ ਲਾ ਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਪਿੰਡ ਬਲੇਰ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਿਤਾ ਚਿੰਤਾਂ ਸਿੰਘ ਨੇ ਦੱਸਿਆ ਕਿ ਰਸਤੇ ਨੂੰ ਲੈ ਕੇ ਪੁਰਾਣੀ ਰੰਜਿਸ ਦੇ ਚੱਲਦਿਆ ਮੇਰੇ ਲੜਕਾ ਦਾ ਕ ਤਲ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾ ਨਾਲ ਜ਼ਮੀਨ ਵਾਲਿਆਂ ਅੱਜੂ ਅਤੇ ਜਰਮਨ ਨੇ ਮੇਰੇ ਅਤੇ ਮੇਰੇ ਲੜਕਿਆਂ ਨੂੰ ਘੇਰ ਕੇ ਧਮਕੀਆਂ ਦਿੱਤੀਆ ਸਨ ਪਰ ਮੋਹਤਬਾਰਾ ਨੇ ਸਾਡਾ ਰਾਜੀਨਾਮਾ ਕਰਵਾ ਦਿੱਤਾ ਪਰ ਪਰਸੋਂ ਉਨ੍ਹਾਂ ਨੇ ਸਾਡੇ ਲੜਕੇ ਨੂੰ ਧ ਮਕੀਆ ਦਿੱਤੀਆ ਸਨ ਕਿ ਸਾਨੂੰ ਤੇਰੇ ਉੱਤੇ ਦੋ ਕਿੱਲੇ ਜ਼ਮੀਨ ਵੇਚ ਕੇ ਵੀ ਲਾਉਣੀ ਪੈ ਗਈ ਤਾਂ ਕੋਈ ਫਰਕ ਨਹੀਂ ਪੈਂਦਾ ਤੇ ਆਪਣੀ ਹੁਣ ਤਿਆਰੀ ਕਰ

ਲਵੋ, ਜਲਦ ਹੀ ਤੁਹਾਨੂੰ ਖਮਿਆਜਾ ਭੁਗਤਨਾ ਪਵੇਗਾ।ਅੱਜ ਮੇਰੇ ਲੜਕੇ ਨੂੰ ਇਨ੍ਹਾਂ ਦੋਵਾਂ ਭਰਾਂਵਾ ਅਤੇ ਸਾਥੀਆ ਵੱਲੋਂ ਰਸਤੇ ਵਿੱਚ ਘੇਰ ਕੇ ਲੈ ਗਏ ਅਤੇ ਉਸ ਨੂੰ ਮਾਰ ਦਿੱਤਾ। ਇਸ ਸੰਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਮੋਹਿਤ ਸ਼ਰਮਾਂ ਨੇ ਕਿਹਾ ਕਿ ਮ੍ਰਿਤਕ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸੀਸੀ ਟੀਵੀ ਫੁੱਟੇਜ ਚੈੱਕ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿ ਫਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *