ਨੂੰਹ ਨੇ ਬੰਦਿਆਂ ਨਾਲ ਮਿਲ ਕੇ ਸਹੁਰਿਆਂ ਤੇ ਕੀਤਾ ਹ.ਮਲਾ, ਫਿਰ ਆਪਣੀ ਹੀ ਧੀ ਨੂੰ ਕਰ ਲਿਆ ਅ.ਗਵਾ, CCTV ਚ ਕੈਦ ਤਸਵੀਰਾਂ

Uncategorized

3 ਸਾਲਾ ਕੁੜੀ ਨੂੰ ਕਿਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮਾਂ ਵੱਲੋਂ ਉਸ ਨੂੰ ਕਿ ਡਨੈਪ ਕੀਤਾ ਗਿਆ। ਪਿੰਡ ਗਜਣੀਵਾਲਾ ਦੇ ਰਹਿਣ ਵਾਲਾ ਬਲਜਿੰਦਰ ਸਿੰਘ ਦਾ ਵਿਆਹ ਫਿਰੋਜ਼ਪੁਰ ਦੀ ਜਸਵੀਰ ਕੌਰ ਨਾਲ 4 ਸਾਲ ਪਹਿਲਾਂ ਹੋਇਆ ਸੀ। ਕੁਝ ਮਹੀਨੇ ਬਾਅਦ ਦੋਵਾਂ ਵਿਚਾਲੇ ਅਣਬਣ ਹੋ ਗਈ ਜਿਸ ਕਾਰਨ ਜਸਵੀਰ ਕੌਰ ਆਪਣੇ ਪੇਕੇ ਪਰਿਵਾਰ ਚਲੀ ਗਈ।

ਜਸਵੀਰ ਕੌਰ ਨੇ ਇਕ ਧੀ ਨੂੰ ਜਨਮ ਦਿੱਤਾ ਤੇ ਦੋਵਾਂ ਦਾ ਵਿਵਾਦ ਅਦਾਲਤਾਂ ਵਿਚ ਚੱਲਣ ਲੱਗਾ। ਪੰਚਾਇਤੀ ਤਲਾਕ ਤੋਂ ਬਾਅਦ ਦੋਵੇਂ ਵੱਖ-ਵੱਖ ਰਹਿਣ ਲੱਗ ਗਏ ਤੇ ਪੰਚਾਇਤੀ ਤਲਾਕ ਵਿਚ ਉਸ ਦੀ 4 ਸਾਲਾ ਧੀ ਪਿਓ ਬਲਜਿੰਦਰ ਨੂੰ ਸੌਂਪ ਦਿੱਤੀ ਗਈ ਸੀ ਪਰ ਇਹ ਗੱਲ ਮਾਂ ਕੋਲੋਂ ਬਰਦਾਸ਼ਤ ਨਹੀਂ ਹੋਈ।29 ਅਪ੍ਰੈਲ ਨੂੰ ਜਸਵੀਰ ਕੌਰ ਨੇ ਆਪਣੀ ਹੀ 3 ਸਾਲਾ ਧੀ ਨੂੰ ਕਿਡਨੈਪ ਕਰ ਲਿਆ। ਜਸਵੀਰ ਕੌਰ ਆਪਣੇ ਨਾਲ ਕੁਝ ਲੋਕਾਂ

ਨੂੰ ਲੈ ਕੇ ਆਈ ਜਿਨ੍ਹਾਂ ਨੇ ਤੇਜ਼ ਹਥਿਆਰਾਂ ਨਾਲ ਬਲਵਿੰਦਰ ਦੇ ਪਰਿਵਾਰ ਵਾਲਿਆਂ ‘ਤੇ ਹਮਲਾ ਕੀਤਾ। ਹਾਲਾਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ 7 ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਬਲਜਿੰਦਰ ਨੇ ਦੱਸਿਆ ਕਿ 29 ਅਪ੍ਰੈਲ ਨੂੰ ਜਸਵੀਰ ਕੌਰ ਘਰ ਵਿਚ ਵੜ ਕੇ ਧੀ ਨੂੰ ਕਿਡਨੈਪ ਕਰ ਲਈ। ਉਹ ਆਪਣੇ ਨਾਲ ਕੁਝ ਬਦਮਾਸ਼ਾਂ ਨੂੰ ਲੈ ਕੇ ਆਈ ਜਿਨ੍ਹਾਂ ਨੇ ਮੇਰੇ ਪਰਿਵਾਰ ‘ਤੇ ਹਮਲਾ ਕੀਤਾ ਤੇ ਧੀ ਨੂੰ ਆਪਣੇ ਨਾਲ ਲੈ ਕੇ ਚਲੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *