ਕਸ਼ਮੀਰ ‘ਚ ਸ਼ਰਧਾਲੂਆਂ ਦੀ ਬੱਸ ‘ਤੇ ਹੋਇਆ ਅੱ/ਤਵਾ/ਦੀ ਹਮ.ਲਾ ! ਡੂੰਘੀ ਖੱਡ ‘ਚ ਡਿੱਗੀ ਬੱਸ, 9 ਲੋਕਾਂ ਦੀ ਮੌ/ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਾਣਕਾਰੀ ਮੁਤਾਬਕ ਇਹ ਅੱ ਤ ਵਾਦੀ ਵਾਰਦਾਤ ਜੰਮੂ-ਕਸ਼ਮੀਰ ਦੇ ਰਿਆਸੀ ਇਲਾਕੇ ਦੀ ਹੈ। ਸ਼ਿਵਖੋੜੀ ਮੰਦਿਰ ‘ਚ ਦਰਸ਼ਨ ਕਰਨ ਤੋਂ ਬਾਅਦ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਬੱਸ ਰਾਹੀਂ ਕਟੜਾ ਜਾ ਰਹੇ ਸਨ। ਜਿਵੇਂ ਹੀ ਬੱਸ ਜੰਗਲੀ ਖੇਤਰ ‘ਚ ਪਹੁੰਚੀ ਤਾਂ ਅੱਤ ਵਾ ਦੀਆਂ ਨੇ ਬੱਸ ‘ਤੇ ਤੇਜ਼ੀ ਨਾਲ ਗੋ ਲੀਬਾਰੀ ਸ਼ੁਰੂ ਕਰ ਦਿੱਤੀ। ਅੱ ਤ ਵਾਦੀਆਂ ਦੀ ਗੋ ਲੀਬਾਰੀ ਤੋਂ ਘਬਰਾ ਕੇ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਖਾਈ ‘ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਸ਼ਰਧਾਲੂ ਸਵਾਰ ਸਨ। ਇਸ ਅੱ ਤਵਾਦੀ ਘਟਨਾ ਵਿੱਚ ਹੁਣ ਤੱਕ

ਦੱਸ ਸ਼ਰਧਾਲੂਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਸ਼ਰਧਾਲੂ ਇਸ ਅੱ ਤ ਵਾਦੀ ਘਟਨਾ ਨੂੰ ਲੈ ਕੇ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਦੱਸਿਆ ਕਿ  ਤਵਾਦੀਆਂ ਨੇ ਸ਼ਿਵਖੋੜੀ ਤੋਂ ਕਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ‘ਤੇ ਹਮਲਾ ਕਰ ਦਿੱਤਾ। ਬੱਸ ਡਰਾਈਵਰ ਦੇ ਕੰਟਰੋਲ ਗੁਆਉਣ ਕਾਰਨ ਬੱਸ ਖਾਈ ਵਿੱਚ ਡਿੱਗ ਗਈ। ਇਸ ਘਟਨਾ ‘ਚ ਹੁਣ ਤੱਕ 10 ਸ਼ਰਧਾਲੂਆਂ ਦੀ ਮੌ ਤ ਹੋ ਚੁੱਕੀ ਹੈ ਅਤੇ 32 ਸ਼ਰਧਾਲੂ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਰਿਆਸੀ ਦੇ ਨਰਾਇਣ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *