ਡੈਮ ‘ਚ ਨਹਾਉਣ ਗਏ ਮੁੰਡੇ ਦੀ ਡੁੱਬਣ ਕਾਰਨ ਮੌ ਤ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਰਾਏਪੁਰ ਰਾਣੀ ਦੇ ਪਿੰਡ ਮੰਡਪਾ ਵਿੱਚ ਸਥਿਤ ਬੰਨ੍ਹ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌ ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾਂ ਸ਼ੋਏਬ ਪੁੱਤਰ ਜਮੀਲ ਖਾਨ ਵਾਸੀ ਸਮਲੇਹੜੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ

ਮਿਲਦੇ ਹੀ ਆਸਪਾਸ ਦੇ ਇਲਾਕੇ ‘ਚ ਸਨਸਨੀ ਫੈਲ ਗਈਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਚਾਰ ਦੋਸਤਾਂ ਨਾਲ ਮੰਡਪਾ ਡੈਮ ‘ਤੇ ਨਹਾਉਣ ਗਿਆ ਸੀ। ਨਹਾਉਂਦੇ ਸਮੇਂ ਸ਼ੋਏਬ ਡੂੰਘੇ ਪਾਣੀ ਵਿੱਚ ਚਲਾ ਗਿਆ। ਡੂੰਘੇ ਪਾਣੀ ‘ਚ ਡੁੱਬਣ ਕਾਰਨ ਉਸ ਦੀ ਮੌ ਤ ਹੋ ਗਈ। ਮੌ ਤ ਤੋਂ ਬਾਅਦ ਐਨਡੀਆਰਐਫ ਟੀਮ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ 4 ਘੰਟੇ ਬਾਅਦ ਲਾਸ਼ ਨੂੰ ਡੈਮ ਤੋਂ ਬਾਹਰ ਕੱਢਿਆ ਗਿਆ। ਮੌ ਤ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਮਾਤਮ ਛਾਅ ਗਿਆ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੈਕਟਰ 6 ਪੰਚਕੂਲਾ ਭੇਜ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *