ਨਹਿਰ ‘ਚ ਡਿੱਗਿਆ ਸਿਲੰਡਰਾਂ ਨਾਲ ਭਰਿਆ ਟਰੱਕ, 7 ਭੈਂਣਾ ਦੇ ਇਕਲੌਤੇ ਵੀਰ ਡਰਾਈਵਰ ਨਾਲ ਦੇਖੋ ਕੀ ਬਣੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ

ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ। ਪਾਤੜਾਂ ਨਜ਼ਦੀਕ ਗੈਸ ਸਿਲੰਡਰਾਂ ਦਾ ਭਰਿਆ ਇਕ ਟੈਂਪੂ ਭਾਖੜਾ ਨਹਿਰ ਵਿੱਚ ਡਿੱਗ ਗਿਆ ਜਿਸ ਤੋਂ ਬਾਅਦ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਕੱਲ੍ਹ ਸ਼ਾਮ 5 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਸ਼ੁਤਰਾਣਾ ਪਿੰਡ ਕੋਲ ਗੈਸ ਸਪਲਾਈ ਲੈ ਕੇ ਜਾ ਰਿਹਾ ਟੈਂਪੂ ਭਾਖੜਾ ਵਿੱਚ ਡਿੱਗ ਗਿਆ। ਇਸ ਤੋਂ ਬਾਅਦ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਪੁਲਿਸ ਪ੍ਰਸ਼ਾਸਨ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਗੋਤਾਖੋਰਾਂ ਦੀ ਮਦਦ ਨਾਲ ਟੈਂਪੂ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *