Shiv Sena ਆਗੂ ਨੂੰ ਲੈਣ ਜਾ ਰਿਹਾ ਹੈਲੀਕਾਪਟਰ ਹੋਇਆ Crash, ਘਟਨਾ ਦੀ Live Video ਆਈ ਸਾਹਮਣੇ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ‘ਚ ਸ਼ੁੱਕਰਵਾਰ ਨੂੰ ਲੈਂਡਿੰਗ ਦੌਰਾਨ ਇਕ ਹੈਲੀਕਾਪਟਰ ਇਕ ਪਾਸੇ ਝੁਕ ਗਿਆ, ਜਿਸ ਨਾਲ ਉਸ ਦਾ ਪਾਇਲਟ ਜ਼ਖਮੀ ਹੋ ਗਿਆ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।ਉਨ੍ਹਾਂ

ਦਸਿਆ ਕਿ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਹੈਲੀਕਾਪਟਰ ਸ਼ਿਵ ਸੈਨਾ (ਯੂਬੀਟੀ) ਦੀ ਆਗੂ ਸੁਸ਼ਮਾ ਅੰਧਾਰੇ ਨੂੰ ਇਕ ਜਨਤਕ ਰੈਲੀ ਲਈ ਲੈਣ ਆਇਆ ਸੀ।ਅਧਿਕਾਰੀ ਨੇ ਦਸਿਆ ਕਿ ਸਵੇਰੇ ਕਰੀਬ 9.30 ਵਜੇ ਪਾਇਲਟ ਨੇ ਹੈਲੀਕਾਪਟਰ ਨੂੰ ਮਹਾਡ ‘ਚ ਇਕ ਅਸਥਾਈ ਹੈਲੀਪੈਡ ‘ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਹੈਲੀਕਾਪਟਰ ਇਕ ਪਾਸੇ ਝੁਕ ਗਿਆ।ਮੁੱਢਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਘਟਨਾ ‘ਚ ਪਾਇਲਟ ਨੂੰ ਸੱਟਾਂ ਲੱਗੀਆਂ ਹਨ ਅਤੇ ਹੈਲੀਕਾਪਟਰ ਦੇ ਰੋਟਰ ਬਲੇਡ ਵੀ ਨੁਕਸਾਨੇ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *